Punjabi Status For WhatsApp

For Punjabi Munde And Punjabi Kudiyaa We Have Best Punjabi Status In Punjabi Language For Whatsapp . Also In Punjabi Language And Punjabi.



Here Is The List Of Punjabi  Whatsapp Status




Ki Waffa Milni ohna ton.... Jo Kud Bewaffa ne !

Jo tiMe Pas Si tere lye _oh PyAR Ban Gya Mere Lye.. 




 #Aukhe Vale Yaar Da_4 Dina de Pyar Da_ Pata Lag hi Janda hai!

 Assi Chah ke ve USDA didaar Nahi kr sakde _ khushnaseb NE ਓ ਲੋਕ Jo ohde shehar vich rehnde ne..!!


Na ਮੈ ਪਾਉਂਦੀ Gucci ਨਾ armani ਵੇ , Punaji ਜੁੱਤੀ ਨਾਲ Suit, Desi ਜੱਟੀ ਦੀ Nishani Aha …
 Desi Jatt c brandy ho gya, Tere piche lag ke trendy ho gya..

 Asi Chetak Scooter Utte Beh ke... lai lainde feeling mahgi caraan di...

 Na Sawle ਰੰਗ ਦਾ , ਨਾ Gore rang ਦਾ _ Apa Ta ਮੁੰਡਾ Lab ਲਿਆ Family ਦੀ ਪਸੰਦ Da...

Gal ਵੀ ਉਹਨਾਂ De ਹੀ Hundi ਆ, ਜਿਹਨਾਂ ਦੀ Koi Gal ਬਾਤ Hundi Aaa..

ਇਰਾਦੇ Mere ਸਾਫ Hunde ਨੇ..ਇਸੇ ਕਰਕੇ Sare ਲੋਕ ਮੇਰੇ ਖਿਲਾਫ Hunde Ne..

Gal Ve ਉਹਨਾਂ De he ਹੁੰਦੀ Aa, ਜਿਹਨਾਂ ਦੀ Koi Gal Baat ਹੁੰਦੀ ਆ...
Tanu Pyaar ta Bahut Karda ha .. Par Dooji hor Nu PATA na lagg jave ਈਸੇ ਗਲਾ To ਦਰਦਾ Haa...???

Mera ਦਿਲ, Te Nain dono ਰੇਹਨ dullde _ ਤੇਰਾ Pind, ਤੇਰਾ ਨਾਮ  dono nhi bhullde..!!

WHATSAPP ਵਾਲੀ Ho ke , ਤੂੰ Hun ਭੁੱਲਗੀ FB Wale ਯਾਰਾਂ Nu__??

Dil Te Lagi Sat da ਅਤੇ ਵਿਗੜੇ ਹੋਏ Sau JAtt da . . ਬੀਬਾ ਇਲਾਜ ਕੋਈ ਨਾ..!!

ਮੁੰਡਾ ਓਹ Labna ਜੋ Aeroplane ਚਲਾ ਲੈਂਦਾ ਹੋਵੇ , Bullet ta har koi chala lainda hai..

 Chehra ‪‎khaas‬ ni!.. 12 v ‪‎paas‬ ni!.. Munda ‪shikari‬ banda...

 Sukh Wele ‪‎Picture‬, ..Dukh Wele ‎Sad Status‬, ..Har Wele ‪‎OnLine‬...

 Jado tak mere dil nu ,Tera fikar rahuga.. Ohdo tak Mere status ..ch tera zikar rahuga.

 Ja Marriage karwa lai.. jithe tere dil karda Mere ton mintan teriyan honiya ni!

! Rab vargi maa meri de, mere sir te karj bade ne..



Some Status In Punjabi Language


ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ
ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
ਕਮਾਈ ਛੋਟੀ ਜਾ ਵੱਡੀ ਹੋ ਸਕਦੀ ਹੈ ..ਪਰ ਰੋਟੀ ਸਭ ਦੇ ਘਰ ਏਕੋ ਜਹੀ ਬਣਦੀ ਹੈ
ਚੁੱਪ ਰਿਹਣਾ ਇੱਕ ਸਾਧਨਾ ਹੋ ਸਕਦੀ ਹੈ ਪਰ ਸੋਚ ਸਮਝ ਕੇ ਬੋਲਣਾ ਇੱਕ ਕਲਾ ਹੈ
ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ
ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ

ਇਨਸ਼ਾਨ ਇੰਨਾ ਕਮਜ਼ੋਰ ਹੈ ਕੀ ਛੋਟਿਆ-ਛੋਟਿਆ ਚੀਜ਼ਾ ਤੋਂ ਡਰ ਜਾਂਦਾ ਹੈ ਪਰ…ਬਹਾਦਰ ਇੰਨਾ ਹੈ ਕੇ ਗਲਤ ਕਰਨ ਲੱਗਾ…ਰੱਬ ਤੋਂ ਵੀ ਨਹੀ ਡਰਦਾ..!!
ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ,
  • ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ,
  • ਇਨਸ਼ਾਨ ਕਿੰਨਾ ਅਜੀਬ ਹੈ ਲੋਕੋਂ,
  • ਆਪ ਕੁਝ ਕਰ ਨਹੀ ਸਕਦਾ
  • ਤੇ…
  • ਦੋਸ਼ ਕਿਸਮਤ ਨੂੰ ਦਿੰਦਾ ਹੈ..।
ਸਬ ਤੋਂ ਉਦਾਸ ਰਹਿਣ ਵਾਲੇ ਲੋਕਾਂ ਦੀ ਨਿਸ਼ਾਨੀ …..ਜੋ ਅਕਸਰ ਬਹੁਤ ਹਸਦੇ ਨੇ….
ਧੋਖਾ ਦੇਣ ਵਾਲ਼ਿਆਂ ਦਾ ਵੀ ਸ਼ੁਕਰੀਆ ਅਦਾ ਕਰਿਆ ਕਰੋ ਕਿਊਂਕਿ ਅਗਰ ਓਹ ਤੁਹਾਡੀ ਜ਼ਿੰਦਗੀ ਚ ਨਾ ਆਉਂਦੇ ਤਾਂ ਤੁਹਾਨੂੰ ਕਦੇ ਵੀ ਦੁਨੀਆਦਾਰੀ ਦੀ ਸਮਝ ਨਾ ਆਉਂਦੀ
ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ
ਵਕ਼ਤ ਤਜੁਰਬਾ ਤਾ ਦੇ ਜਾਂਦਾ.. ਪਰ ਮਾਸੂਮੀਅਤ ਖੋ ਲੈ ਜਾਂਦਾ ਹੈ |
ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ … ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ …ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ
ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ
ਮਰਦੀ ਸੀ ਜਿਹੜੀ ਕਦੇ ‪#‎ਮਿੱਤਰਾ ‬ਦੀ ‪#‎ਟੌਹਰ‬ ਤੇ ਮਰ ਗਈ ਉਹ ‪#‎ਪਾਸਪੋਰਟ‬ਵਾਲੀ ਮੋਹਰ ਤੇ
ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..
ਕਿਸੇ ਨਾਲ ਝਗੜਦਿਆਂ ਧਿਆਨ ਰੱਖਣਾ ਚਾਹੀਦਾ ਹੈ ਕਿ ਸਮਝੌਤਾ ਕਰਨ ਵੇਲੇ ਸ਼ਰਮਸਾਰ ਨਾ ਹੋਣਾ ਪਵੇ 


Punjabi Status For WhatsApp Punjabi Status For WhatsApp Reviewed by Jayesh Khatri on 12:43 AM Rating: 5

No comments:

Hit Like And Share

Theme images by merrymoonmary. Powered by Blogger.